Punjab : ਭਾਈ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ । ਮੀਡਿਆ ਰਿਪੋਰਟਾਂ ਮੁਤਾਬਕ Bhai Amritpal Singh ਕੱਲ੍ਹ ਯਾਨੀ 10 ਫਰਵਰੀ ਨੂੰ ਵਿਆਹ ਕਰਵਾਉਣ ਜਾ ਰਹੇ ਹਨ।
ਸੂਤਰਾਂ ਤੋਂ ਮਿਲੀ ਜਾਨਕਾਰੀ ਮੁਤਾਬਿਕ Bhai Amritpal Singh ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਵੇਗਾ। ਹਾਲਾਂਕਿ ਉਨ੍ਹਾਂ ਦੀ ਟੀਮ ਵੱਲੋਂ ਹੁਣ ਤੱਕ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।